ਅੰਮ੍ਰਿਤਸਰ, 8 ਅਕਤੂਬਰ - ਪੰਜਾਬ ਕਾਂਗਰਸ ਦੇ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ, "ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ ਹਨ। ਪਾਰਟੀ ਵਰਕਰਾਂ ਵਿੱਚ ਉਤਸ਼ਾਹ ਹੈ। ਅਸੀਂ ਸਾਰੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਾਂਗੇ, ਜਿਸ ਤੋਂ ਬਾਅਦ ਅਸੀਂ ਚੰਡੀਗੜ੍ਹ ਲਈ ਰਵਾਨਾ ਹੋਵਾਂਗੇ।"
ਤਾਜ਼ਾ ਖ਼ਬਰਾਂ
Free
ਪਰਗਟ ਸਿੰਘ ਅਤੇ ਸਚਿਨ ਪਾਇਲਟ ਦੇ ਅੰਮ੍ਰਿਤਸਰ ਆਉਣ ਨੂੰ ਲੈ ਕੇ ਵਰਕਰ ਉਤਸ਼ਾਹਿਤ - ਡਾ. ਰਾਜ ਕੁਮਾਰ ਵੇਰਕਾ
ਅੰਮ੍ਰਿਤਸਰ, 8 ਅਕਤੂਬਰ - ਪੰਜਾਬ ਕਾਂਗਰਸ ਦੇ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ, "ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਅੱਜ ਅੰਮ੍ਰਿਤਸਰ...
ਅਜੀਤ ਡੈਸਕ
08-10-2026