08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਾਨਾ ਪਾਟੇਕਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਪੁਣੇ, 8 ਅਕਤੂਬਰ-ਅਦਾਕਾਰ ਨਾਨਾ ਪਾਟੇਕਰ ਦਾ ਪੁਣੇ ਨੇੜੇ ਦੋਂਜੇ...

ਅਜੀਤ ਡੈਸਕ 08-10-2026

ਪੁਣੇ, 8 ਅਕਤੂਬਰ- ਅਦਾਕਾਰ ਨਾਨਾ ਪਾਟੇਕਰ ਦਾ ਪੁਣੇ ਨੇੜੇ ਦੋਂਜੇ ਪਿੰਡ ਵਿਚ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਸ਼ਰਧਾਂਜਲੀ ਭੇਟ ਕੀਤੀ।

ਪਿਛਲੀ ਖ਼ਬਰ ਪੀੜਤ ਬੀਬੀ ਨੂੰ ਨਾਲ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੌਂਪਾਗੀ ਠੋਸ ਸਬੂਤ-ਰੂਪ ਕੌਰ ਸੰਧੂ ਅਗਲੀ ਖ਼ਬਰ ਰਮਦਾਸ (ਅਜਨਾਲਾ) ਖੇਤਰ ਵਿਚ ਭਾਰੀ ਗੜੇਮਾਰੀ, ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ