09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦਿੱਲੀ ਪੁਲਿਸ ਵਲੋਂ 2 ਅਕਤੂਬਰ ਤੋਂ ਹੋ ਰਹੇ ਲੜੀਵਾਰ ਪ੍ਰਦਰਸ਼ਨਾਂ ਦੇ ਸੰਬੰਧ ਚ 25 ਐਫ.ਆਈ.ਆਰ. ਦਰਜ - ਸੂਤਰ

ਨਵੀਂ ਦਿੱਲੀ, 9 ਅਕਤੂਬਰ - ਸੂਤਰਾਂ ਅਨੁਸਾਰ, ਦਿੱਲੀ ਪੁਲਿਸ ਨੇ 2 ਅਕਤੂਬਰ ਤੋਂ ਰਾਜਧਾਨੀ ਵਿਚ ਹੋ ਰਹੇ ਲੜੀਵਾਰ ਪ੍ਰਦਰਸ਼ਨਾਂ ਦੇ ਸੰਬੰਧ ਵਿੱਚ 25 ਐਫ.ਆਈ.ਆਰ. ਦਰਜ...

ਅਜੀਤ ਡੈਸਕ 09-10-2026

ਨਵੀਂ ਦਿੱਲੀ, 9 ਅਕਤੂਬਰ - ਸੂਤਰਾਂ ਅਨੁਸਾਰ, ਦਿੱਲੀ ਪੁਲਿਸ ਨੇ 2 ਅਕਤੂਬਰ ਤੋਂ ਰਾਜਧਾਨੀ ਵਿਚ ਹੋ ਰਹੇ ਲੜੀਵਾਰ ਪ੍ਰਦਰਸ਼ਨਾਂ ਦੇ ਸੰਬੰਧ ਵਿੱਚ 25 ਐਫ.ਆਈ.ਆਰ. ਦਰਜ ਕੀਤੀਆਂ ਹਨ।
ਸੂਤਰਾਂ ਮੁਤਾਬਕ, ਇਹ ਮਾਮਲੇ ਜਨਤਕ ਜਾਇਦਾਦ ਦੀ ਭੰਨ-ਤੋੜ, ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਅਤੇ ਝੜਪਾਂ, ਸਰਕਾਰੀ ਕੰਮਕਾਜ ਵਿੱਚ ਰੁਕਾਵਟ ਪਾਉਣ ਅਤੇ ਨਵੀਂ ਦਿੱਲੀ ਜ਼ਿਲ੍ਹੇ ਵਿਚ 'ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ' (ਬੀ.ਐਨ.ਐੱਸ.ਅੇੱਸ.) ਦੀ ਧਾਰਾ 163 ਤਹਿਤ ਲਾਗੂ ਪਾਬੰਦੀਆਂ ਦੇ ਹੁਕਮਾਂ ਦੀ ਕਥਿਤ ਉਲੰਘਣਾ ਨਾਲ ਸੰਬੰਧਿਤ ਹਨ।

ਪਿਛਲੀ ਖ਼ਬਰ ਸੀ.ਜੇ.ਪੀ. ਵਲੋਂ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ, ਜੰਤਰ-ਮੰਤਰ ਤੇ ਹੋਰਨਾਂ ਇਲਾਕਿਆਂ 'ਚ ਸੁਰੱਖਿਆ ਬਲ ਤਾਇਨ... ਅਗਲੀ ਖ਼ਬਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ