09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕੀਤੇ ਜਾਣ ਵਿਰੁੱਧ ਮੁੜ ਵਿਚਾਰ ਦਾ ਜਵਾਬ ਦਾਖ਼ਲ ਕਰਨ ਲਈ ਦਿੱਤਾ ਸਮਾਂ

ਨਵੀਂ ਦਿੱਲੀ 9 ਅਕਤੂਬਰ - ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕੀਤੇ ਜਾਣ ਵਿਰੁੱਧ ਮੁੜ ਵਿਚਾਰ...

ਅਜੀਤ ਡੈਸਕ 09-10-2026

ਨਵੀਂ ਦਿੱਲੀ 9 ਅਕਤੂਬਰ - ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕੀਤੇ ਜਾਣ ਵਿਰੁੱਧ ਮੁੜ ਵਿਚਾਰ ਦਾ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤਾ ਹੈ।
ਮਹਿਲਾ ਪਹਿਲਵਾਨਾਂ ਨੇ ਮਾਮਲੇ 'ਚ ਉਸ ਦੇ ਬਰੀ ਹੋਣ ਨੂੰ ਚੁਣੌਤੀ ਦਿੱਤੀ ਹੈ। ਸੁਣਵਾਈ ਦੀ ਅਗਲੀ ਤਰੀਕ 28 ਅਕਤੂਬਰ ਹੈ।

 

ਪਿਛਲੀ ਖ਼ਬਰ 10 ਅਕਤੂਬਰ ਨੂੰ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ - ਸੁਪਰੀਮ ਕੋਰਟ ਦਾ ਹੁਕਮ ਅਗਲੀ ਖ਼ਬਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ