09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੀ.ਜੀ.ਪੀ. ਗੌਰਵ ਯਾਦਵ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 9 ਅਕਤੂਬਰ - ਆਈ.ਪੀ.ਐਸ. ਗੌਰਵ ਯਾਦਵ ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ...

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ -  ਆਈ.ਪੀ.ਐਸ. ਗੌਰਵ ਯਾਦਵ ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ ਹੈ।   ਚਾਰਜ ਸੰਭਾਲਣ ਤੋਂ ਬਾਅਦ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਸਿਸੰਬੰਧੀ ਸੋਸ਼ਲ ਮੀਡੀਆ ''ਤੇ ਪਾਈ ਪੋਸਟ ਵਿਚ ਡੀ.ਜੀ.ਪੀ.ਗੌਰਵਾ ਯਾਦਵ ਨੇ ਕਿਹਾ,  ਅੱਜ ਮੈਂ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿਚ ਅੰਦਰੂਨੀ ਸੁਰੱਖਿਆ ਸਥਿਤੀ ਅਤੇ ਕਾਨੂੰਨ-ਵਿਵਸਥਾ ਬਾਰੇ ਜਾਣੂ ਕਰਵਾਇਆ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਸਨ।
ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਜਨਤਕ ਸੁਰੱਖਿਆ ਬਣਾਈ ਰੱਖਣ ਦੇ ਨਾਲ-ਨਾਲ ਇਕ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਵਚਨਬੱਧ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਨਗੇ ਜਲੰਧਰ ਦਾ ਦੌਰਾ ਅਗਲੀ ਖ਼ਬਰ 10 ਅਕਤੂਬਰ ਨੂੰ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ - ਸੁਪਰੀਮ ਕੋਰਟ ਦਾ ਹੁਕਮ