09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਜੂ ਸੈਮਸਨ ਦਾ ਤੂਫ਼ਾਨੀ ਅਰਧ-ਸੈਂਕੜਾ, ਭਾਰਤ ਨੇ ਵੈਸਟਇੰਡੀਜ਼ ਨੂੰ ਦਿੱਤਾ 250 ਦੌੜਾਂ ਦਾ ਟੀਚਾ

ਰਾਂਚੀ, 9 ਅਕਤੂਬਰ (ਇੰਟ)- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਦੂਜੇ ਟੀ-20 ਮੈਚ ਵਿਚ ਭਾਰਤੀ...

ਅਜੀਤ ਡੈਸਕ 09-10-2026

ਰਾਂਚੀ, 9 ਅਕਤੂਬਰ (ਇੰਟ)- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਦੂਜੇ ਟੀ-20 ਮੈਚ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ’ਤੇ 249 ਦੌੜਾਂ ਬਣਾਈਆਂ।

ਸੰਜੂ ਸੈਮਸਨ ਨੇ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਵੈਸਟਇੰਡੀਜ਼ ਨੂੰ ਜਿੱਤ ਲਈ 250 ਦੌੜਾਂ ਦਾ ਟੀਚਾ ਮਿਲਿਆ ਹੈ। ਵੈਸਟਇੰਡੀਜ਼ ਵਲੋਂ ਰੋਸਟਨ ਚੇਜ਼ ਨੇ ਤਿੰਨ ਅਤੇ ਸ਼ਾਮਰ ਸਪ੍ਰਿੰਗਰ ਨੇ ਦੋ ਵਿਕਟਾਂ ਹਾਸਲ ਕੀਤੀਆਂ।

ਅਗਲੀ ਖ਼ਬਰ ਸੀ.ਜੇ.ਪੀ. ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤ ਪਾਬੰਦੀਆਂ, ਜੰਤਰ-ਮੰਤਰ ਨੇੜੇ 24 ਘੰਟੇ ਇੰਟਰਨੈੱਟ ਬੰਦ