09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਾਈ ਹੋਪ ਦਾ ਨਾਬਾਦ ਸੈਂਕੜਾ, ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

ਰਾਂਚੀ, 9 ਅਕਤੂਬਰ (ਇੰਟ)- ਵੈਸਟਇੰਡੀਜ਼ ਨੇ ਦੂਜੇ ਟੀ-20 ਮੈਚ ਵਿਚ ਭਾਰਤ ਨੂੰ 6 ਵਿਕਟਾਂ ਨਾਲ...

ਅਜੀਤ ਡੈਸਕ 09-10-2026

ਰਾਂਚੀ, 9 ਅਕਤੂਬਰ (ਇੰਟ)- ਵੈਸਟਇੰਡੀਜ਼ ਨੇ ਦੂਜੇ ਟੀ-20 ਮੈਚ ਵਿਚ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੰਜੂ ਸੈਮਸਨ ਦੇ ਅਰਧ-ਸੈਂਕੜੇ ਦੀ ਬਦੌਲਤ 20 ਓਵਰਾਂ ਵਿਚ 5 ਵਿਕਟਾਂ ’ਤੇ 249 ਦੌੜਾਂ ਬਣਾਈਆਂ।

ਜਵਾਬ ਵਿਚ ਵੈਸਟਇੰਡੀਜ਼ ਨੇ ਸ਼ਾਈ ਹੋਪ ਦੇ ਨਾਬਾਦ ਸੈਂਕੜੇ ਅਤੇ ਸ਼ੇਰਫੇਨ ਰਦਰਫੋਰਡ ਦੇ ਤੂਫ਼ਾਨੀ ਅਰਧ-ਸੈਂਕੜੇ ਦੀ ਮਦਦ ਨਾਲ 18.3 ਓਵਰਾਂ ਵਿਚ 4 ਵਿਕਟਾਂ ਗੁਆ ਕੇ 252 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਇਸ ਜਿੱਤ ਨਾਲ ਵੈਸਟਇੰਡੀਜ਼ ਨੇ ਪੰਜ ਮੈਚਾਂ ਦੀ ਟੀ-20 ਲੜੀ ਵਿੱਚ 1-1 ਦੀ ਬਰਾਬਰੀ ਕਰ ਲਈ।

 

ਪਿਛਲੀ ਖ਼ਬਰ ਪਿੰਡ ਹਲਵਾਰਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੱਛਮੀ ਬੰਗਾਲ ਤੋਂ ਹਟਾਏ ਗਏ ਵੋਟਰਾਂ ਦੀਆਂ ਅਪੀਲਾਂ ਦੀ 16 ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ