ਜਲੰਧਰ, 10 ਅਕਤੂਬਰ (ਦਵਿੰਦਰ) - ਜਲੰਧਰ ਦੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਅਤੇ ਟ੍ਰੇਨ ਮੈਨੇਜਰ ਰਵੀ ਕੁਮਾਰ ਨੂੰ ਲੋਹੀਆਂ ਖ਼ਾਸ ਸਟੇਸ਼ਨ 'ਤੇ ਬੋਗੀ ਪੈਟਰੋਲ ਟੈਂਕ ਵੈਗਨ (BTPN) ਦੇ ਸੰਚਾਲਨ ਨੂੰ ਲੈ ਕੇ ਉਨ੍ਹਾਂ ਵਿਚਕਾਰ ਹੋਏ ਵਿਵਾਦ ਦੀ ਜਾਂਚ ਕਰਨ ਲਈ ਫ਼ਿਰੋਜ਼ਪੁਰ ਡਵੀਜ਼ਨ ਵਿਚ ਬੁਲਾਇਆ ਗਿਆ ਸੀ।
ਤਾਜ਼ਾ ਖ਼ਬਰਾਂ
Free
ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦਾ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਮੁਅੱਤਲ
ਜਲੰਧਰ, 10 ਅਕਤੂਬਰ (ਦਵਿੰਦਰ) - ਜਲੰਧਰ ਦੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਟੇਸ਼ਨ...
ਅਜੀਤ ਡੈਸਕ
10-10-2026