ਨਵਾਂਸ਼ਹਿਰ, 10 ਅਕਤੂਬਰ ( ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਰਹੇ ਡਾਕਟਰ ਸਤਵਿੰਦਰਪਾਲ ਬਿੱਟੂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਜ਼ਰੀ ਚ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ । ਉਨ੍ਹ ਦਾ ਸੁਖਬੀਰ ਸਿੰਘ ਬਾਦਲ ਪਾਰਟੀ ਨੇ ਸਨਮਾਨ ਕੀਤਾ ਅਤੇ ਉਨਾਂ ਨੂੰ ਬੰਗਾ ਹਲਕੇ ਦੀ ਵੱਡੀ ਜਿੰਮੇਵਾਰੀ ਦਿੰਦਿਆਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਬੰਗਾ ਹਲਕੇ ਚ ਚੌਧਰੀ ਮੋਹਨ ਲਾਲ ਸਾਬਕਾ ਵਿਧਾਇਕ ਕੰਮ ਕਰ ਰਹੇ ਸਨ। ਡਾਕਟਰ ਸਤਵਿੰਦਰ ਪਾਲ ਬਿੱਟੂ ਬਾਰੇ ਆਖਿਆ ਜਾ ਰਿਹਾ ਹੈ ਕਿ ਉਹ ਬਹੁਤ ਹੀ ਇਮਾਨਦਾਰ ਛਵੀ ਵਾਲੇ ਡਾਕਟਰ ਹਨ।
ਤਾਜ਼ਾ ਖ਼ਬਰਾਂ
Free
ਡਾਕਟਰ ਸਤਵਿੰਦਰ ਪਾਲ ਬਿੱਟੂ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ, ਸੁਖਬੀਰ ਸਿੰਘ ਬਾਦਲ ਨੇ ਨਿਯੁਕਤ ਕੀਤਾ ਹਲਕਾ ਇੰਚਾਰਜ ਬੰਗਾ
ਵਾਂਸ਼ਹਿਰ, 10 ਅਕਤੂਬਰ ( ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਰਹੇ ਡਾਕਟਰ ਸਤਵਿੰਦਰਪਾਲ ਬਿੱਟੂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ...
ਅਜੀਤ ਡੈਸਕ
10-10-2026