12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਾਰ ਸਵਾਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਨੌਜਵਾਨ ਜ਼ਖ਼ਮੀ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)- ਅੱਜ ਦੇਰ ਸ਼ਾਮ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦੇ ਪਿੰਡ....

ਅਜੀਤ ਡੈਸਕ 12-10-2026

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)- ਅੱਜ ਦੇਰ ਸ਼ਾਮ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦੇ ਪਿੰਡ ਪੁਰਹੀਰਾਂ ਵਿਖੇ ਅਣਪਛਾਤੇ ਕਾਰ ਸਵਾਰਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਣ ਨਾਲ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਫੋਕਲ ਪੁਆਇੰਟ ਪੁਰਹੀਰਾਂ ਦੇ ਐਸ.ਐਚ.ਓ. ਰਾਜੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਪਿਤਾ ਪੁਰਖੀ ਪਲਾਟ 'ਤੇ ਧੱਕੇਸ਼ਾਹੀ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਏ