13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ

ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤ ਡੈਸਕ 13-10-2026

ਮਾਨਸਾ, 13 ਅਕਤੂਬਰ- ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਬਾਜ਼ਾਰ ਵਿਚ ਮੈਡੀਕਲ ਸਟੋਰ ’ਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਇਸ ਵਿਚ ਝੋਟਾ ਦਾ ਸਾਥੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਸੰਗਤ ਰਾਮ ਬਾਗੀ ਨਜ਼ਰਬੰਦ ਅਗਲੀ ਖ਼ਬਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ- ਮੁੱਖ ਮੰਤਰੀ ਮਾਨ