15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡੇਰਾ ਬਾਬਾ ਨਾਨਕ ਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਡੇਰਾ ਬਾਬਾ ਨਾਨਕ, 15 ਅਕਤੂਬਰ (ਹੀਰਾ ਸਿੰਘ ਮਾਂਗਟ) ਬੀਤੇ ਦਿਨ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਰੋਸ ਵਜੋਂ ਦਿੱਤੇ ਗਏ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅੰਦਰ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ ਹੈ। ਕਸਬੇ ਦੀਆਂ ਸਮੂਹ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਹਨ। ਡੇਰਾ ਬਾਬਾ ਨਾਨਕ ਤੋਂ ਵੱਖ-ਵੱਖ ਸ਼ਹਿਰਾਂ ਨੂੰ ਚੱਲਣ ਵਾਲੀਆਂ ਬੱਸਾਂ ਬੰਦ ਹਨ, ਬਾਜ਼ਾਰਾਂ ਵਿੱਚ ਸੁੰਨ ਸਾਈ ਹੋਈ ਹੈ ਤੇ ਸੜਕਾਂ ਉੱਪਰ ਆਵਾਜਾਈ ਨਾ ਮਾਤਰ ਦਿਖਾਈ ਦੇ ਰਹੀ ਹੈ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪਰਮਿੰਦਰ ਝੋਟਾ ਕਤਲ ਦੇ ਵਿਰੋਧ ਚ ਇਲਾਕੇ ਅੰਦਰ ਮੁਕੰਮਲ ਬੰਦ ਅਗਲੀ ਖ਼ਬਰ ਪੰਜਾਬ ਬੰਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 503 ਏ ਨੈਸ਼ਨਲ ਹਾਈਵੇ ਮੁਕੰਮਲ ਬੰਦ