15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਭੁਲੱਥ ਮੁਕੰਮਲ ਬੰਦ, ਬਾਜ਼ਾਰਾਂ ’ਚ ਪਸਰੀ ਸੁੰਨਸਾਨੀ

ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ ) ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਕਸਬਾ ਭੁਲੱਥ ਵਿਖੇ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਸਬੇ ਦੇ ਬਾਜ਼ਾਰਾਂ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ ।

ਅਜੀਤ ਡੈਸਕ 15-10-2026

ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ ) ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਕਸਬਾ ਭੁਲੱਥ ਵਿਖੇ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਸਬੇ ਦੇ ਬਾਜ਼ਾਰਾਂ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ । ਆਮ ਦਿਨਾਂ ਵਿੱਚ ਲੋਕਾਂ ਦੀ ਚਹਿਲ-ਪਹਿਲ ਨਾਲ ਭਰੇ ਰਹਿਣ ਵਾਲੇ ਬਾਜ਼ਾਰਾਂ ਵਿੱਚ ਅੱਜ ਸੁੰਨਸਾਨੀ ਪਸਰੀ ਹੋਈ ਦਿਖਾਈ ਦਿੱਤੀ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਨਾਮਾਤਰ ਦਿਖਾਈ ਦਿੱਤੀ।

ਪਿਛਲੀ ਖ਼ਬਰ ਅੰਮ੍ਰਿਤਸਰ 'ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਰਾਜਾਸਾਂਸੀ ਚ ਰੋਸ ਪ੍ਰਦਰਸ਼ਨ