15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ਤੇ ਕਸਬਾ ਸੁਭਾਨਪੁਰ ਦੀਆਂ ਦੁਕਾਨਾਂ ਮੁਕੰਮਲ ਬੰਦ

ਸੁਭਾਨਪੁਰ, 15 ਅਕਤੂਬਰ (ਸਤਨਾਮ ਸਿੰਘ) ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਨੌਜਵਾਨ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਰੋਸ ਵਜੋਂ ਅੱਜ ਉਸ ਦੇ ਪਰਿਵਾਰ ਅਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਤੇ ਅੱਜ ਅੱਡਾ ਸੁਭਾਨਪੁਰ ਚੋਂਕ ਦੀਆਂ ਸਾਰੀਆਂ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ, ਸੜਕਾਂ ਤੇ ਲੋਕਾਂ ਦੀ ਚਹਿਲ ਪਹਿਲ ਵੀ ਘੱਟ ਦੇਖਣ ਨੂੰ ਮਿਲੀ ਹੈ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ਦਾ ਅਜਨਾਲਾ ’ਚ ਅਸਰ, ਜਥੇਬੰਦੀਆਂ ਨੇ ਬੈਂਕ ਤੇ ਸਲੂਨ ਕਰਵਾਏ ਬੰਦ, ਪੁਲਿਸ ਅਲਰਟ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ...