ਤਪਾ ਮੰਡੀ ( ਬਰਨਾਲਾ)15 ਅਕਤੂਬਰ (ਵਿਜੇ ਸ਼ਰਮਾ)ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਵੱਖੋ ਵੱਖ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਤਪਾ ਸ਼ਹਿਰ ਪੂਰਨ ਬੰਦ ਰਿਹਾ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਅੰਦਰ ਐਮਰਜੈਂਸੀ ਸੇਵਾਵਾਂ ਖੁੱਲੀਆਂ ਰਹੀਆਂ, ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ਪੁਲਿਸ ਨਾਲ ਤੂੰ ਤੂੰ ਮੈਂ ਮੈਂ ਹੁੰਦੀ ਦੇਖੀ ਵੇਖੀ ਗਈ, ਪ੍ਰਦਰਸ਼ਨਕਾਰੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢ ਕੇ ਬਾਹਰਲੇ ਬਾਈਪਾਸ ਤੇ ਧਰਨਾ ਦਿੱਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਤਪਾ ਮੁਕੰਮਲ ਰਿਹਾ ਬੰਦ
ਤਪਾ ਮੰਡੀ ( ਬਰਨਾਲਾ)15 ਅਕਤੂਬਰ (ਵਿਜੇ ਸ਼ਰਮਾ)ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਵੱਖੋ ਵੱਖ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਤਪਾ ਸ਼ਹਿਰ ਪੂਰਨ ਬੰਦ ਰਿਹਾ।
ਅਜੀਤ ਡੈਸਕ
15-10-2026