15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਸਾਥੀਆਂ ਸਮੇਤ ਗ੍ਰਿਫ਼ਤਾਰ

ਵੇਰਕਾ (ਅੰਮ੍ਰਿਤਸਰ) 15 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਬਹੁਤ ਹੀ ਮੰਦਭਾਗੇ ਕਤਲ ਦੇ ਰੋਸ ਵਜੋਂ, 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਰਮਜੀਤ ਸਿੰਘ ਨੰਗਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਨੂੰ ਧਰਨਾ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ' ਦੇ ਸੱਦੇ ਨੂੰ ਪੰਜਗਰਾਈਂ ਕਲਾਂ ਅਤੇ ਉਸਦੇ ਨਾਲ ਲਗਦੇ ਇਲਾਕਿਆਂ 'ਚ ਭਰਪੂਰ ਹੁੰਗਾਰਾ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਵੱਲੋਂ ਬੰਦ ਨੂੰ ਪੂਰਨ ਸਮਰਥਨ