15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿਖੇ ਵੱਖ ਵੱਖ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ

ਫਤਿਹਗੜ੍ਹ ਚੂੜੀਆਂ 15 ਅਕਤੂਬਰ-( ਅਵਤਾਰ ਸਿੰਘ ਰੰਧਾਵਾ )- ਬੀਤੇ ਦਿਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਕਾਂਡ ਦੇ ਵਿਰੋਧ ਵਿੱਚ ਅੱਜ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਭਰਾਤਰੀ ਜਥੇਬੰਦੀਆਂ ਵੱਲੋਂ ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿੱਚ ਵਿਸ਼ਾਲ ਧਰਨਾ ਲਗਾਇਆ ਗਿਆ ਹੈ।

ਅਜੀਤ ਡੈਸਕ 15-10-2026

ਫਤਿਹਗੜ੍ਹ ਚੂੜੀਆਂ 15 ਅਕਤੂਬਰ-( ਅਵਤਾਰ ਸਿੰਘ ਰੰਧਾਵਾ )- ਬੀਤੇ ਦਿਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਕਾਂਡ ਦੇ ਵਿਰੋਧ ਵਿੱਚ ਅੱਜ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਭਰਾਤਰੀ ਜਥੇਬੰਦੀਆਂ ਵੱਲੋਂ ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿੱਚ ਵਿਸ਼ਾਲ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨ ਆਗੂਆਂ ਵੱਲੋਂ ਸੰਬੋਧਨ ਕੀਤਾ ਜਾ ਰਿਹਾ ਹੈ ਤੇ ਬੀਤੇ ਦਿਨ ਵਾਪਰੀ ਘਟਨਾ ਦੀ ਨਿਖੇਦੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀਆਂ ਨੇ ਮੁੱਖ ਮਾਰਗ ਤੇ ਧਰਨਾ ਲਗਾ ਕੇ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਸਰਹੱਦੀ ਖੇਤਰ ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ