15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਝੋਟਾ ਕਤਲ ਮਾਮਲਾ: ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜਾ ’ਚ ਭਰਵਾਂ ਹੁੰਗਾਰਾ

ਫਗਵਾੜਾ, 15 ਅਕਤੂਬਰ (ਹਰਜੋਤ ਸਿੰਘ ਚਾਨਾ)- ਪਰਵਿੰਦਰ ਸਿੰਘ ਝੋਟਾ ਦੇ ਚਰਚਿਤ ਕਤਲ ਮਾਮਲੇ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅੱਜ ਫਗਵਾੜਾ ਵਿੱਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਦਕਿ ਸੜਕਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।

ਅਜੀਤ ਡੈਸਕ 15-10-2026

ਫਗਵਾੜਾ, 15 ਅਕਤੂਬਰ (ਹਰਜੋਤ ਸਿੰਘ ਚਾਨਾ)- ਪਰਵਿੰਦਰ ਸਿੰਘ ਝੋਟਾ ਦੇ ਚਰਚਿਤ ਕਤਲ ਮਾਮਲੇ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅੱਜ ਫਗਵਾੜਾ ਵਿੱਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਦਕਿ ਸੜਕਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਬੰਦ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਮ ਜਨਜੀਵਨ ਪ੍ਰਭਾਵਿਤ ਰਿਹਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਪਿਛਲੀ ਖ਼ਬਰ ਪੰਜਾਬ ਬੰਦ ਨੂੰ ਕੋਟਸ਼ਮੀਰ ਵਿਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀਆਂ ਨੇ ਮੁੱਖ ਮਾਰਗ ਤੇ ਧਰਨਾ ਲਗਾ ਕੇ ਕੀਤਾ ਰੋਸ ਪ੍ਰਗਟ