15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟਾ ਕਤਲ ਮਾਮਲਾ - ਇਨਸਾਫ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੱਢਿਆ ਗਿਆ ਕੈਂਡਲ ਮਾਰਚ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬ)...

ਅਜੀਤ ਡੈਸਕ 15-10-2026

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਲੁਧਿਆਣਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਦੀ ਮੰਗ ਕਰਦਿਆਂ ਕੈਡਲ ਮਾਰਚ ਵੀ ਕੱਢਿਆ ਗਿਆ।

 

ਪਿਛਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਪਰਵਿੰਦਰ ਝੋਟਾ ਦੇ ਦੋਵੇਂ ਬੱਚਿਆਂ ਦੀ ਬਾਰ੍ਹਵੀਂ ਤੱਕ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ ਅਗਲੀ ਖ਼ਬਰ ਅਜਨਾਲਾ ਇਲਾਕੇ ’ਚੋਂ 13 ਪਿਸਤੌਲ, 2 ਹੈਂਡ ਗ੍ਰਨੇਡ ਤੇ ਇਕ ਓਜੀ ਗੰਨ ਬਰਾਮਦ, 5 ਗ੍ਰਿਫ਼ਤਾਰ