15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੈਟਰੋਲਪੰਪ ਨੇੜੇ ਥਾਰ ਗੱਡੀ ਨੂੰ ਲੱਗੀ ਭਿਆਨਕ ਅੱਗ

ਦਸੂਹਾ (ਹੁਸ਼ਿਆਰਪੁਰ), 15 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਰਿਲਾਇੰਸ ਪੈਟਰੋਲ ਪੰਪ ਦੇ ਬਾਹਰ ਇਕ ਥਾਰ ਗੱਡੀ ਨੂੰ ਅਚਾਨਕ ਭਿਆਨਕ ਅੱਗ ਲੱਗ...

ਅਜੀਤ ਡੈਸਕ 15-10-2026

ਦਸੂਹਾ (ਹੁਸ਼ਿਆਰਪੁਰ), 15 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਰਿਲਾਇੰਸ ਪੈਟਰੋਲ ਪੰਪ ਦੇ ਬਾਹਰ ਇਕ ਥਾਰ ਗੱਡੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਗੱਡੀ ਵਿਚ ਸਵਾਰ ਦੋ ਨੌਜਵਾਨਾਂ ਨੇ ਹੀਟ ਅਲਾਰਮ ਵੱਜਣ ’ਤੇ ਤੁਰੰਤ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਦੇਖਦੇ ਹੀ ਦੇਖਦੇ ਕੁਝ ਸਕਿੰਟਾਂ ਵਿਚ ਗੱਡੀ ਅੱਗ ਦੀਆਂ ਲਪਟਾਂ ਵਿਚ ਘਿਰ ਗਈ। ਪੈਟਰੋਲ ਪੰਪ ਦੇ ਬਿਲਕੁਲ ਨੇੜੇ ਅੱਗ ਲੱਗਣ ਕਾਰਨ ਖ਼ਤਰੇ ਦੀ ਸਥਿਤੀ ਬਣ ਗਈ। ਇਸ ਦੌਰਾਨ ਗੱਡੀ ਵਿਚੋਂ ਧਮਾਕਿਆਂ ਦੀਆਂ ਆਵਾਜ਼ਾਂ ਵੀ ਸੁਣਾਈ ਦਿੱਤੀਆਂ।

ਪਿਛਲੀ ਖ਼ਬਰ ਅਸਾਮ ਰਾਜ ਭਾਜਪਾ ਨੇ ਕਾਂਗਰਸ ਪਾਰਟੀ ਅਤੇ 'ਇੰਡੀਆ' ਗੱਠਜੋੜ ਦੇ ਖਿਲਾਫ਼ ਕੱਢਿਆ 'ਜਨ ਜਾਗਰਣ' ਜਲੂਸ ਅਗਲੀ ਖ਼ਬਰ ਮੁਆਫ਼ੀ ਮੰਗਣੀ ਚਾਹੀਦੀ ਹੈ ਇਮਰਾਨ ਖ਼ਾਨ ਨੂੰ - ਰਾਮਦਾਸ ਅਠਾਵਲੇ