16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਦਿਲਜੀਤ ਦੋਸਾਂਝ ਦੇ ਪਿੰਡ 'ਚ ਇਤਰਾਜ਼ਯੋਗ ਨਾਅਰੇ ਲਿਖਣ ਵਾਲੇ ਤਿੰਨ ਸ਼ੱਕੀ ਗ੍ਰਿਫ਼ਤਾਰ

ਜਲੰਧਰ, 16 ਅਕਤੂਬਰ (ਦਵਿੰਦਰ)- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਔਰਾ ਇੰਡੀਆ ਟੂਰ ਤੋਂ...

ਅਜੀਤ ਡੈਸਕ 16-10-2026

ਜਲੰਧਰ, 16 ਅਕਤੂਬਰ (ਦਵਿੰਦਰ)- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਔਰਾ ਇੰਡੀਆ ਟੂਰ ਤੋਂ ਪਹਿਲਾਂ, ਉਨ੍ਹਾਂ ਦੇ ਪਿੰਡ ਦੋਸਾਂਝ ਕਲਾਂ ਵਿਚ ਕੁੱਝ ਲੋਕਾਂ ਨੇ ਇਕ ਘਰ ਦੀ ਕੰਧ 'ਤੇ ਇਤਰਾਜ਼ਯੋਗ ਨਾਅਰੇ ਲਿਖੇ ਸਨ। ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਦੋਸ਼ੀਆਂ ਨੇ ਦਿਲਜੀਤ ਦੋਸਾਂਝ ਦੇ ਗੁਆਂਢੀ ਦੇ ਘਰ 'ਤੇ ਇਤਰਾਜ਼ਯੋਗ ਨਾਅਰੇ ਲਿਖੇ ਸਨ।

ਪਿਛਲੀ ਖ਼ਬਰ ਪਤੀ ਨੇ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ, ਬਾਅਦ 'ਚ ਖ਼ੁਦ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ ’ਤੇ ਏਅਰਪੋਰਟ ਅਥਾਰਟੀ ਦੀ ਮੀਟਿੰਗ