16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਚਿਨ ਪਾਇਲਟ, ਪਰਗਟ ਸਿੰਘ, ਵਿਜੇ ਇੰਦਰ ਸਿੰਗਲਾ ਨੇ ਭੀਮ ਸਿੰਘ ਨਾਲ ਕੀਤਾ ਦੁੱਖ ਪ੍ਰਗਟ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ...

ਅਜੀਤ ਡੈਸਕ 16-10-2026

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਧਰਨੇ ’ਚ ਪਹੁੰਚ ਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨਸਾਫ਼ ਮਿਲਣ ਤੱਕ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ।

ਪਿਛਲੀ ਖ਼ਬਰ ‘‘Mohali ਦਾ ਨਾਂਅ ਬਦਲ ਕੇ ਕਰ ਦਿਓ ਖੱਡਿਆਂ ਵਾਲੀ ਥਾਂ’’ ਅਗਲੀ ਖ਼ਬਰ ਭਾਈ ਅਵਤਾਰ ਸਿੰਘ ਸ਼ੇਰੋਂ ਪੁਲਿਸ ਹਿਰਾਸਤ ਉਪਰੰਤ ਰਿਹਾਅ