17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਾ ਤਸਕਰ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੰਸ ਰੱਦ

ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 17-10-2026

ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 5 ਕੇਸ ਦਰਜ ਹੋਣ ਦੇ ਬਾਵਜੂਦ ਅਸ਼ਵਨੀ ਨੂੰ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ’ਤੇ ਲੋਕਾਂ ਵਲੋਂ ਸਵਾਲ ਚੁੱਕੇ ਗਏ ਸਨ।

ਪਿਛਲੀ ਖ਼ਬਰ ਜਲੰਧਰ ਵਿਚ ਸ਼ਮਸ਼ਾਨਘਾਟਾਂ ਲਈ ਸੰਸਦ ਮੈਂਬਰ ਅਸ਼ੋਕ ਮਿੱਤਲ ਵਲੋਂ ਐਮ.ਪੀ. ਫੰਡ ਜਾਰੀ ਅਗਲੀ ਖ਼ਬਰ ਗੁਰਦਾਸਪੁਰ ਡੀ.ਸੀ. ਦਫ਼ਤਰ ’ਤੇ ਗ੍ਰਨੇਡ ਹਮਲਾ ਹੋਣ ਦਾ ਦਾਅਵਾ