18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

ਰਾਏਪੁਰ (ਛੱਤੀਸਗੜ੍ਹ), 18 ਅਕਤੂਬਰ-- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿਚ...

ਅਜੀਤ ਡੈਸਕ 18-10-2026

ਰਾਏਪੁਰ (ਛੱਤੀਸਗੜ੍ਹ), 18 ਅਕਤੂਬਰ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿਚ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਆਸਾਨ ਜਿੱਤ ਦਿਵਾਈ।

ਜ਼ਿੰਬਾਬਵੇ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 102 ਦੌੜਾਂ ਹੀ ਬਣਾ ਸਕੀ। ਭਾਰਤ ਨੇ ਸ਼ੈਫਾਲੀ ਅਤੇ ਮੰਧਾਨਾ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਸਿਰਫ਼ ਇੱਕ ਵਿਕਟ ਗੁਆ ਕੇ 8.5 ਓਵਰਾਂ ਵਿੱਚ 104 ਦੌੜਾਂ ਬਣਾਈਆਂ ਅਤੇ 67 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਹਾਸਲ ਕੀਤੀ।

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਾਂਸੀ ਤਗਮਾ ਜੇਤੂ ਜਗਸ਼ੇਰ ਸਿੰਘ ਖੰਗੂੜਾ ਪਹੁੰਚੇ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ