19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿੱਟ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਹੁਣ ਤੱਕ ਮੈਨੂੰ ਕੋਈ ਸੰਮਨ ਨਹੀਂ ਮਿਲਿਆ - ਵਿਰਸਾ ਸਿੰਘ ਵਲਟੋਹਾ

ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਮੀਡੀਆ ਵਿਚ ਚੱਲ...

ਅਜੀਤ ਡੈਸਕ 19-10-2026

ਚੰਡੀਗੜ੍ਹ, 19 ਅਕਤੂਬਰ  - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਮੀਡੀਆ ਵਿਚ ਚੱਲ ਰਹੀਆਂ ਖਬਰਾਂ ਨੂੰ ਮੱਦੇਨਜ਼ਰ 
ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਿੱਟ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਹੁਣ ਤੱਕ ਮੈਨੂੰ ਕੋਈ ਸੰਮਨ ਨਹੀਂ ਮਿਲਿਆ ਅਤੇ ਨਾ ਹੀ ਅੱਜ ਬੁਲਾਏ ਜਾਣ ਸੰਬੰਧੀ ਮੈਨੂੰ ਕੋਈ ਜਾਣਕਾਰੀ ਹੀ ਸੀ।ਸਿੱਟ ਮੈਨੂੰ ਜਾਂਚ ਲਈ ਜਦੋਂ ਵੀ ਬੁਲਾਏਗੀ ਮੈਂ ਹਾਜਰ ਹੋਵਾਂਗਾ।

ਪਿਛਲੀ ਖ਼ਬਰ ਜਲੰਧਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ 1.524 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਯੂਥ ਕਾਂਗਰਸ ਨੇ ਜਲੰਧਰ ਵਿਚ ਸ਼ੁਰੂ ਕੀਤੀ "ਨਫ਼ਰਤ ਦੇ ਬਾਜ਼ਾਰ ਵਿਚ ਪਿਆਰ ਦੀ ਦੁਕਾਨ" ਮੁਹਿੰਮ