ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ 'ਤੇ ਸਥਿਤ ਸੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਨਾਲ ਟਰੱਕ ਟਰਾਲੀਆਂ ਕਰਕੇ ਵਾਪਰਦੇ ਹਾਦਸਿਆਂ ਕਰਕੇ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।
ਤਾਜ਼ਾ ਖ਼ਬਰਾਂ
Free
ਕਮਰਾਏ ਵਾਸੀਆਂ ਵਲੋਂ ਸੈਲਰ ਨੂੰ ਜਾਣ ਵਾਲੇ ਤੇਜ਼ ਰਫ਼ਤਾਰ ਟਰੱਕ, ਟਰਾਲੀਆਂ ਕਰਕੇ ਕੀਤਾ ਰੋਸ ਪ੍ਰਦਰਸ਼ਨ
ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ...
ਅਜੀਤ ਡੈਸਕ
19-10-2026