19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰਾਜਾਸਾਂਸੀ ਵਿਚ ਰੋਸ ਪ੍ਰਦਰਸ਼ਨ

ਰਾਜਾਸਾਂਸੀ (ਅੰਮ੍ਰਿਤਸਰ), 19 ਅਕਤੂਬਰ (ਹਰਦੀਪ ਸਿੰਘ ਖੀਵਾ)- ਬੀਤੇ ਦਿਨੀਂ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਗੋਲੀਆਂ...

ਅਜੀਤ ਡੈਸਕ 19-10-2026

ਰਾਜਾਸਾਂਸੀ (ਅੰਮ੍ਰਿਤਸਰ), 19 ਅਕਤੂਬਰ (ਹਰਦੀਪ ਸਿੰਘ ਖੀਵਾ)- ਬੀਤੇ ਦਿਨੀਂ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵਲੋਂ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਸੋਨੀਆਂ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜੀ ਕੀਤੀ ਗਈ। ਦਲਜੀਤ ਸਿੰਘ ਮਿਆਦੀਆਂ ਵਲੋਂ ਆਪਣੇ ਸੈਂਕੜੇ ਸਮਰਥਕਾਂ ਨਾਲ ਆਪ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆਂ ਨੂੰ ਲਿਖਤੀ ਮੰਗ ਪੱਤਰ ਸੌਂਪਣ ਲਈ ਲਿਆਂਦਾ ਗਿਆ ਜੋ ਸੋਨੀਆਂ ਦੀ ਗੈਰ ਹਾਜ਼ਰੀ ਵਿਚ ਦਫ਼ਤਰ ਮੂਹਰੇ ਚਿਪਕਾਇਆ ਗਿਆ। 

ਪਿਛਲੀ ਖ਼ਬਰ ਅਮਿਤ ਸ਼ਾਹ ਦੇ ਕੱਲ੍ਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ ਅਗਲੀ ਖ਼ਬਰ ਸ਼ਾਹੀ ਇਮਾਮ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ