20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਗਵੰਤ ਮਾਨ ਸਰਕਾਰ ਦਾ ਮਹੱਤਵਪੂਰਨ ਕਦਮ ਹੈ ਪਰਵਿੰਦਰ ਝੋਟਾ ਹੱਤਿਆਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣਾ - ਸਿਸੋਦੀਆ

ਨਵੀਂ ਦਿੱਲੀ, 20 ਅਕਤੂਬਰ - ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਇਹ ਭਗਵੰਤ ਮਾਨ ਸਰਕਾਰ ਦਾ ਇਕ ਮਹੱਤਵਪੂਰਨ...

ਅਜੀਤ ਡੈਸਕ 20-10-2026

ਨਵੀਂ ਦਿੱਲੀ, 20 ਅਕਤੂਬਰ - ਆਮ ਆਦਮੀ ਪਾਰਟੀ ਦੇ  ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਇਹ ਭਗਵੰਤ ਮਾਨ ਸਰਕਾਰ ਦਾ ਇਕ ਮਹੱਤਵਪੂਰਨ ਕਦਮ ਹੈ। ਪਰਿਵਾਰ ਦੀ ਬੇਨਤੀ 'ਤੇ, ਕੇਸ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ।
ਜਦੋਂ ਪੰਜਾਬ ਅਤੇ ਇਸਦੇ ਬੱਚਿਆਂ ਦੇ ਭਵਿੱਖ ਦੀ ਗੱਲ ਆਉਂਦੀ ਹੈ, ਤਾਂ ਭਗਵੰਤ ਮਾਨ ਕਦੇ ਵੀ ਸਭ ਤੋਂ ਸਖ਼ਤ ਕਾਰਵਾਈ ਕਰਨ ਤੋਂ ਨਹੀਂ ਝਿਜਕਦੇ।
ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਜੰਗ ਲੜ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਲੜਾਈ ਹਰ ਕੀਮਤ 'ਤੇ ਜਿੱਤੀ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ, ਮਾਂ ਜ਼ਖ਼ਮੀ ਅਗਲੀ ਖ਼ਬਰ ਏਅਰ ਇੰਟੈਲੀਜੈਂਸ ਯੂਨਿਟ ਵਲੋਂ 20 ਲੱਖ ਤੋਂ ਵੱਧ ਦੇ ਸੋਨੇ ਸਮੇਤ ਦੁਬਈ ਤੋਂ ਅਹਿਮਦਾਬਾਦ ਪਹੁੰਚਿਆ ਯਾਤਰੀ ਕਾਬੂ