20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿੰਡ ਤੂਰਬੰਜਾਰਾ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ।

ਅਜੀਤ ਡੈਸਕ 20-10-2026

ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿੰਡ ਤੂਰਬੰਜਾਰਾ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ।  ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਮਾਮਲੇ ਸੰਬੰਧੀ ਪਰਿਵਾਰ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਭਾਜਪਾ ਆਗੂ ਦਾਮਨ ਥਿੰਦ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ।‌ ਗ੍ਰਹਿ ਮੰਤਰੀ ਨੇ ਗੁਲਜ਼ਾਰ ਸਿੰਘ ਦੇ ਭੋਗ ’ਤੇ ਆਉਣ ਦਾ ਭਰੋਸਾ ਦਿੱਤਾ ਹੈ।

ਪਿਛਲੀ ਖ਼ਬਰ ਅਮਿਤ ਸ਼ਾਹ ਮਾਨਸਾ ਤੋਂ ਲੁਧਿਆਣਾ ਵੱਲ ਰਵਾਨਾ ਅਗਲੀ ਖ਼ਬਰ ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ