21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦਲ ਖਾਲਸਾ ਵਲੋਂ 1 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਰਵਾਈ ਜਾਏਗੀ ਪੰਥਕ ਕਨਵੈਂਸ਼ਨ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਇਕ ਨਵੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਥਕ ਕਨਵੈਂਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਅਜੀਤ ਡੈਸਕ 21-10-2026

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਇਕ ਨਵੰਬਰ ਨੂੰ  ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਥਕ ਕਨਵੈਂਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਕਨਵੈਂਸ਼ਨ ਦਾ ਮੁੱਖ ਵਿਸ਼ਾ ਪੰਜਾਬ ਵਿੱਚ ਧੜਾਧੜ ਹੋ ਰਹੇ ਹੋ ਰਹੀ ਪ੍ਰਵਾਸੀਆਂ ਦੀ ਆਮਦ, ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਹੋਵੇਗਾ।

ਪਿਛਲੀ ਖ਼ਬਰ ਸੀ. ਬੀ. ਆਈ. ਦੇ ਆਉਣ ਨਾਲ ਭਾਈ ਝੋਟਾ ਕਤਲਕਾਂਡ ’ਚ ਇਨਸਾਫ਼ ਦੀ ਬੱਝੀ ਆਸ- ਝਿੰਜਰ ਅਗਲੀ ਖ਼ਬਰ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ, ਸਰਕਾਰ ਨਾਲ ਮੀਟਿੰਗ ਬੇ-ਨਤੀਜਾ