21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 21 ਅਕਤੂਬਰ - ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਪੰਜਾਬ ਮੁਲਾਜ਼ਮ-ਪੈਨਸ਼ਨਰ...

ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ - ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝੇ ਫ਼ਰੰਟ ਦੇ ਸੂਬਾ ਕਨਵੀਨਰ ਜਰਮਨ ਜੀਤ ਸਿੰਘ; ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ, ਸਪੈਸ਼ਲ ਕਾਡਰ ਅਧਿਆਪਕ ਫ੍ਰੰਟ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਮੌਜ਼ੁਦ ਸਨ।

ਪਿਛਲੀ ਖ਼ਬਰ 'ਆਪ' ਮਹਿਲਾ ਵਿੰਗ ਅਤੇ ਸੋਸ਼ਲ ਮੀਡੀਆ ਵਿੰਗ ਦੇ ਵੱਖ-ਵੱਖ 163 ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਅਗਲੀ ਖ਼ਬਰ ਪੰਜਾਬ ਦੇ 180 ETT ਟੈੱਟ ਪਾਸ ਅਧਿਆਪਕਾਂ ਲਈ ਵੱਡੀ ਰਾਹਤ! ਤਨਖਾਹ ਸਮਾਨਤਾ ਦੇ ਹੁਕਮ ਜਾਰੀ: ਹਰਪਾਲ ਸਿੰਘ ਚੀਮਾ