22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਅਜੀਤ ਡੈਸਕ 22-10-2026

ਚੰਡੀਗੜ੍ਹ, 22 ਅਕਤੂਬਰ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਕਾਰਵਾਈ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ ਕੈਬਨਿਟ ਮੰਤਰੀ ਚੂੰਨੀ ਲਾਲ ਭਗਤ ਦੇ ਪਿਤਾ ਮੋਹਿੰਦਰ ਭਗਤ, ਲਹਿਰਾਗਾਗਾ ਹਾਦਸੇ ਦੇ ਪੀੜਤਾਂ ਨੂੰ ਵੀ ਸਦਨ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਰਵਾਈ ਕੱਲ੍ਹ ਤੱਕ ਲਈ ਮੁਲਤਵੀ ਅਗਲੀ ਖ਼ਬਰ ਲਵਪ੍ਰੀਤ ਕਤਲਕਾਂਡ: ਵਿਧਾਨ ਸਭਾ ਦੇ ਬਾਹਰ ਪਹੁੰਚਿਆ ਪੀੜਤ ਪਰਿਵਾਰ