ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ ਵਿਖੇ ਖੇਡੇ ਜਾਣ ਵਾਲੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਕਪਤਾਨ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਪਹਿਲੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ ਵਿਖੇ...
ਅਜੀਤ ਡੈਸਕ
22-10-2026