ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਟਿਮ ਸਾਈਫਰਟਦੇ ਰੂਪ ਵਿਚ ਪਹਿਲੀ ਵਿਕਟ ਗੁਆਈ। ਮਯੰਕ ਯਾਵ ਦੀ ਗੇਂਦ 'ਤੇ ਟਿਮ ਸਾਈਫਰਟ 24 (17 ਗੇਂਦਾਂ) ਸੰਜੂ ਸੈਮਸਨ ਹੱਥੋਂ ਕੈਚ ਆਊਟ ਹੋਏ।।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 24 (17 ਗੇਂਦਾਂ) ਦੌੜਾਂ ਬਣਾ ਕੇ ਆਊਟ
ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਟਿਮ ਸਾਈਫਰਟਦੇ ਰੂਪ...
ਅਜੀਤ ਡੈਸਕ
22-10-2026