22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - 15 ਓਵਰਾਂ ਬਾਅਦ ਨਿਊਜ਼ੀਲੈਂਡ 158/3

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ...

ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਨੇ 15 ਓਵਰਾਂ ਵਿਚ 3 ਵਿਕਟ ਦੇ ਨੁਕਸਾਨ 'ਤੇ 158 ਦੌੜਾਂ ਬਣਾ ਲਈਆਂ ਸਨ।

ਪਿਛਲੀ ਖ਼ਬਰ ਵਿਕਾਸ, ਤਕਨਾਲੋਜੀ ਅਤੇ ਨਵੀਨਤਾ ਦੇ ਮਹੱਤਵਪੂਰਨ ਕੇਂਦਰਾਂ ਵਜੋਂ ਉੱਭਰ ਰਹੇ ਹਨ ਭਾਰਤ ਅਤੇ ਪੋਲੈਂਡ - ਪ੍ਰਧਾਨ ਮੰਤਰੀ ਮੋਦ... ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਨਿਊਜ਼ੀਲੈਂਡ ਨੇ ਗਵਾਈ ਤੀਜੀ ਵਿਕਟ, ਡੈਰਿਲ ਮਿਸ਼ੇਲ 28 (19 ਗੇਂਦਾਂ) ਦੌੜਾਂ ਬਣਾ ਕੇ ਆ...