22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿਲਜੀਤ ਦੋਸਾਂਝ ਨੇ ਦਿੱਲੀ ਸ਼ੋਅ ਨੂੰ ਨਹੀਂ ਮਿਲੀ ਮਨਜ਼ੂਰੀ

ਨਵੀਂ ਦਿੱਲੀ, 22 ਅਕਤੂਬਰ - ਵਿਸ਼ਵ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿਚ ਹੋਣ ਵਾਲੇ ਸ਼ੋਅ ਨੂੰ ਮਨਜ਼ੂਰੀ ਨਿਹੀਂ ਮਿਲੀ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ...

ਅਜੀਤ ਡੈਸਕ 22-10-2026

ਨਵੀਂ ਦਿੱਲੀ, 22 ਅਕਤੂਬਰ - ਵਿਸ਼ਵ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿਚ ਹੋਣ ਵਾਲੇ ਸ਼ੋਅ ਨੂੰ ਮਨਜ਼ੂਰੀ ਨਿਹੀਂ ਮਿਲੀ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਪੁਲਿਸ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਚ ਇਹ ਸ਼ੋਅ ਹੋਣਾ ਸੀ।  ਦਿਲਜੀਤ ਦੋਸਾਂਝ ਦੇ 'ਔਰਾ ਇੰਡੀਆ ਟੂਰ' (Aura India Tour) ਦਾ ਇਹ ਪਹਿਲਾ ਸ਼ੋਅ ਹੋਣ ਵਾਲਾ ਸੀ। ਇਸ ਤੋਂ ਪਹਿਲਾਂ ਇਹ ਕੰਸਰਟ 1 ਨਵੰਬਰ ਨੂੰ ਹੋਣਾ ਸੀ, ਪਰ 1984 ਦੇ ਸਿੱਖ ਕਤਲੇਆਮ ਦੀ ਬਰਸੀ ਦੇ ਵਿਰੋਧ ਕਾਰਨ ਇਸਦੀ ਤਾਰੀਖ਼ ਬਦਲ ਕੇ 30 ਅਕਤੂਬਰ ਕੀਤੀ ਗਈ ਸੀ।

ਪਿਛਲੀ ਖ਼ਬਰ ਭੁੱਲ ਕੇ ਵੀ ਕਾਂਗਰਸ ਨੂੰ ਵੋਟ ਪਾਉਣ ਦੀ ਨਾ ਸੋਚਣ ਪੰਜਾਬ ਦੇ ਲੋਕ - ਅਮਨ ਅਰੋੜਾ ਅਗਲੀ ਖ਼ਬਰ ਭਾਰਤੀ ਤੈਰਾਕ ਮੁਹੰਮਦ ਸ਼ਮਸ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼, ਜਾਪਾਨ ਤੋਂ ਭੇਜਿਆ ‌ਗਿਆ ਵਾਪਸ