22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਪਹਿਲੀ ਵਿਕਟ, ਅਭਿਸ਼ੇਕ ਸ਼ਰਮਾ 29 (12 ਗੇਂਦਾਂ) ਦੌੜਾਂ ਬਣਾ ਕੇ ਆਊਟ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਅਭਿਸ਼ੇਕ ਸ਼ਰਮਾ ਦੇ ਰੂਪ ਵਿਚ...

ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਅਭਿਸ਼ੇਕ ਸ਼ਰਮਾ ਦੇ ਰੂਪ ਵਿਚ ਪਹਿਲੀ ਵਿਕਟ ਗੁਆਈ। ਮਿਸ਼ੈਲ ਬ੍ਰੈਸਵੈਲ ਦੀ ਗੇਂਦ 'ਤੇ ਅਭਿਸ਼ੇਕ ਸ਼ਰਮਾ 29 (12 ਗੇਂਦਾਂ) ਐਡਮ ਮਿਲਨੇ ਹੱਥੋਂ ਕੈਚ ਆਊਟ ਹੋਏ।। 

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਸੰਜੂ ਸੈਮਸਨ ਦੀਆਂ 50 ਦੌੜਾਂ ਪੂਰੀਆਂ ਅਗਲੀ ਖ਼ਬਰ ਰਾਹੁਲ ਸ਼ਰਮਾ ਦੇ ਕਤਲ ਦਾ ਮਾਮਲਾ, ਰਵਨੀਤ ਸਿੰਘ ਬਿੱਟੂ ਨੇ ਪੀੜਿਤ ਪਰਿਵਾਰ ਦਾ ਕੀਤਾ ਦੁੱਖ ਸਾਂਝਾ