ਭੁਲੱਥ (ਕਪੂਰਥਲਾ), 22 ਅਕਤੂਬਰ (ਮਨਜੀਤ ਸਿੰਘ ਰਤਨ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਸਬੰਧੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ, ਵਾਅਦਾ ਖਿਲਾਫੀ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਪੰਜਾਬ ਦੇ ਸੱਦੇ ਤੇ ਪੀ.ਐਸ.ਈ.ਬੀ. ਇਮਪਲਾਈਜ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗ੍ਰਿਡ ਸਟੇਸ਼ਨ ਇਮਪਲਾਈਜ ਯੂਨੀਅਨ, ਮੁਲਾਜ਼ਮ ਯੂਨਾਈਟਡ ਔਰਗੇਨਾਈਜੇਸ਼ਨ, ਪਾਰਕ ਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਨਾਲ ਸੰਬੰਧਿਤ ਸਮੁੱਚੇ ਪੰਜਾਬ ਦੇ ਬਿਜਲੀ ਕਰਮਚਾਰੀਆਂ ਵਲੋਂ 21ਅਤੇ 22 ਅਕਤੂਬਰ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਰੋਸ ਮੁਜਾਹਰੇ ਕੀਤੇ ਗਏ।
ਤਾਜ਼ਾ ਖ਼ਬਰਾਂ
Free
ਪਾਵਰ ਕਾਮ ਉਪ ਮੰਡਲ ਭਲੱਥ ਦੇ ਸਮੁੱਚੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਮੁਜਾਹਰੇ
ਭੁਲੱਥ (ਕਪੂਰਥਲਾ), 22 ਅਕਤੂਬਰ (ਮਨਜੀਤ ਸਿੰਘ ਰਤਨ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ....
ਅਜੀਤ ਡੈਸਕ
22-10-2026