ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ)- ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਵਲੋਂ ਚੋਣਵੇਂ ਆਗੂਆਂ ਦੀ ਭੁਲੱਥ ਵਿਖੇ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਕੁਝ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਾਸਤੇ ਅਜਿਹਾ ਕਰਨਾ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ ।
ਤਾਜ਼ਾ ਖ਼ਬਰਾਂ
Free
ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ- ਹਰਪਿੰਦਰ ਸਿੰਘ ਭਿੰਦਾ
ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ)- ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ...
ਅਜੀਤ ਡੈਸਕ
22-10-2026