ਚੰਡੀਗੜ੍ਹ, 24 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅਸੀਂ ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ ਪੰਜਾਬ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ ਸਿਰਜ ਰਹੇ ਹਾਂ। ਇਨ੍ਹਾਂ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਕੋਈ ਧੀ ਯੂ.ਪੀ.ਐੱਸ.ਸੀ. ਪਾਸ ਕਰਕੇ ਲੋਕ-ਸੇਵਾ ਦਾ ਰਾਹ ਚੁਣ ਰਹੀ ਹੈ ਅਤੇ ਕੋਈ ਨੌਜਵਾਨ ਵਕਾਲਤ ਪੜ੍ਹ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਬੱਚਿਓ, ਤੁਹਾਡੀ ਆਪਣੀ ਸਰਕਾਰ ਹਮੇਸ਼ਾ ਤੁਹਾਡੇ ਨਾਲ ਖੜ੍ਹੀ ਹੈ।
ਤਾਜ਼ਾ ਖ਼ਬਰਾਂ
Free
ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ ਸਿਰਜ ਰਹੇ ਹਾਂ ਪੰਜਾਬ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ - ਭਗਵੰਤ ਮਾਨ
ਚੰਡੀਗੜ੍ਹ, 24 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅਸੀਂ ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ...
ਅਜੀਤ ਡੈਸਕ
24-10-2026