ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੱਤਿਆ ਲਈ ਐਸ. ਐਸ. ਪੀ. ਵੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਹੱਤਿਆ ਵਾਲੇ ਸਥਾਨ ਤੋਂ ਕੁਝ ਦੂਰੀ ’ਤੇ ਪੁਲਿਸ ਅਫ਼ਸਰਾਂ ਦੇ ਦਫ਼ਤਰ ਹਨ ਪਰ ਪੁਲਿਸ ਬਹੁਤ ਦੇਰੀ ਨਾਲ ਪਹੁੰਚੀ।
ਤਾਜ਼ਾ ਖ਼ਬਰਾਂ
Free
ਐਸ.ਐਸ.ਪੀ. ਮਾਨਸਾ ਦਾ ਤਬਾਦਲਾ ਕੀਤਾ ਜਾਵੇ-ਭੀਮ ਸਿੰਘ
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ।
ਅਜੀਤ ਡੈਸਕ
24-10-2026