ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ ਪਹਿਲੀ ਵਿਕਟ ਟਿਮ ਸਾਈਫਰਟ ਦੇ ਰੂਪ ਵਿਚ ਗਵਾਈ। ਅਰਸ਼ਦੀਪ ਸਿੰਘ ਦੀ ਗੇਂਦ 'ਤੇ ਟਿਮ ਸਾਈਫਰਟ 7 (6 ਗੇਂਦਾਂ) ਦੌੜਾਂ ਬਣਾ ਕੇ ਤਿਲਕ ਵਰਮਾ ਹੱਥੋਂ ਕੈਚ ਆਊਟ ਹੋਏ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 7 (6 ਗੇਂਦਾਂ) ਦੌੜਾਂ ਬਣਾ ਕੇ ਆਊਟ
ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ....
ਅਜੀਤ ਡੈਸਕ
24-10-2026