ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ ਡੈਰਿਲ ਮਿਸ਼ੇਲ ਦੇ ਰੂਪ ਵਿਚ ਦੂਜੀ ਵਿਕਟ ਗਵਾਈ। ਭੁਵਨੇਸ਼ਵਰ ਕੁਮਾਰ ਦੀ ਗੇਂਦ 'ਤੇ ਡੈਰਿਲ ਮਿਸ਼ੇਲ 6 (5 ਗੇਂਦਾਂ) ਦੌੜਾਂ ਬਣਾ ਕੇ ਤਿਲਕ ਵਰਮਾ ਹੱਥੋਂ ਕੈਚ ਆਊਟ ਹੋਏ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਦੂਜੀ ਸਫਲਤਾ, ਡੈਰਿਲ ਮਿਸ਼ੇਲ 6 (5 ਗੇਂਦਾਂ) ਦੌੜਾਂ ਬਣਾ ਕੇ ਆਊਟ
ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ...
ਅਜੀਤ ਡੈਸਕ
24-10-2026