ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ 'ਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ...
ਸੰਸਥਾ ਦੇ ਵਿਕਾਸ ਲਈ ਅੱਜ ਸਾਢੇ 17 ਕਰੋੜ ਰੁਪਏ ਜਾਰੀ ਕੀਤੇ ਗਏ…. ਸਾਡਾ ਸਪੱਸ਼ਟ ਮੰਨਣਾ ਹੈ ਕਿ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਤੇ ਗੁਣੀ-ਗਿਆਨੀ ਸ਼ਖਸੀਅਤਾਂ ਦੇ ਹੱਥਾਂ 'ਚ ਹੀ ਹੋਣਾ ਚਾਹੀਦਾ ਹੈ...
ਪੰਜਾਬ ਦੀ ਧਰਤੀ 'ਤੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਨਹੀਂ ਉੱਗਦਾ।