27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਨ-ਦੁਖੀਆਂ ਦੇ ਸਹਾਰੇ ਅਤੇ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਸਾਉਣ ਵਾਲੇ ਚੌਥੇ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ...

ਅਜੀਤ ਡੈਸਕ 27-10-2026

ਗੁਰੂ ਸਾਹਿਬ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਪਵਿੱਤਰ ਬਾਣੀ ਸਾਨੂੰ ਹਮੇਸ਼ਾ ਨਿਮਰਤਾ, ਸੇਵਾ ਭਾਵਨਾ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ... ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਗੁਰੂ ਸਾਹਿਬ ਸਭ 'ਤੇ ਆਪਣੀ ਮਿਹਰ ਭਰੀ ਨਦਰ ਹਮੇਸ਼ਾ ਬਣਾਈ ਰੱਖਣ...
ਵਾਹਿਗੁਰੂ ਜੀ ਕਾ ਖਾਲਸਾ,
ਵਾਹਿਗੁਰੂ ਜੀ ਕੀ ਫਤਿਹ..

ਪਿਛਲੀ ਖ਼ਬਰ ਪੰਜਾਬ ’ਚ ਦੋ ਦਿਨ ਪਵੇਗਾ ਮੀਂਹ- ਮੌਸਮ ਵਿਭਾਗ ਅਗਲੀ ਖ਼ਬਰ ਸੁਪਰੀਮ ਕੋਰਟ ਵਿਚ ਅੱਜ ਹੋਵੇਗੀ ਐਸ.ਆਈ.ਆਰ. ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ