27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅੱਜ ਸਾਰੇ ਪੰਜਾਬ ਲਈ ਹੈ ਬਹੁਤ ਮਾਣ ਵਾਲੀ ਗੱਲ, ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫ਼ੀ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਅੱਜ ਤੋਂ ਹਾਕੀ ਦੀ 'ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫੀ 2026' ਦੀ ਸ਼ਾਨਦਾਰ ਸ਼ੁਰੂਆਤ ਹੋਣ ਜਾ ਰਹੀ ਹੈ... ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਅੱਜ ਤੋਂ ਹਾਕੀ ਦੀ 'ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫੀ 2026' ਦੀ ਸ਼ਾਨਦਾਰ ਸ਼ੁਰੂਆਤ ਹੋਣ ਜਾ ਰਹੀ ਹੈ... ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਇਸ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ... ਸਾਰੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਮੇਰੇ ਵਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ। 

ਪਿਛਲੀ ਖ਼ਬਰ ਭਾਰਤ ਮੰਡਪਮ: ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਕੰਨਕਲੇਵ ਦਾ ਉਦਘਾਟਨ ਅਗਲੀ ਖ਼ਬਰ ਸਕੂਲ ਬੱਸ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ