ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ 'ਆਪ' ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਜਗਤਾਰ ਸਿੰਘ ਹਵਾਰਾ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣੀ ਚਾਹਦਿੀ ਹੈ। ਪੈਰੋਲ ਲਈ ਕੈਬਨਿਟ ਕਮੇਟੀ ਦਾ ਗਠਨ ਹੋਣਾ ਚਾਹੀਦਾ ਹੈ ਤੇ ਕਮੇਟੀ ਨੂੰ ਕੇਂਦਰ ਕੋਲ ਭੇਜਿਆ ਜਾਵੇ। ਜਗਤਾਰ ਸਿੰਘ ਹਵਾਰਾ ਨੂੰ ਮਾਂ ਦੀ ਸੇਵਾ ਦਾ ਅਧਿਕਾਰ ਮਿਲਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਚ ਉਠਾਇਆ ਜਗਤਾਰ ਸਿੰਘ ਹਵਾਰਾ ਦਾ ਮੁੱਦਾ
ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ 'ਆਪ' ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਜਗਤਾਰ ਸਿੰਘ ਹਵਾਰਾ...
ਅਜੀਤ ਡੈਸਕ
27-10-2026