ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 16ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਅੱਜ ਧਰਨੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਪੀਲ 'ਤੇ ਝੋਟਾ ਦੇ ਇਨਸਾਫ਼ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਮਾਨਸਾ ਧਰਨੇ 'ਚ ਕੀਤੀ ਗਈ ਅਰਦਾਸ
ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 16ਵੇਂ ਦਿਨ 'ਚ ਦਾਖਲ ਹੋ ਗਿਆ ਹੈ।
ਅਜੀਤ ਡੈਸਕ
28-10-2026