28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

31 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

31 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਅਜੀਤ ਡੈਸਕ 28-10-2026

ਚੰਡੀਗੜ੍ਹ, 28 ਅਕਤੂਬਰ- 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। 

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਹੁਕਮ ਅਗਲੀ ਖ਼ਬਰ ਮਾਨਸਾ ਧਰਨੇ 'ਚ ਕੀਤੀ ਗਈ ਅਰਦਾਸ