28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਕਲਦਮਰੂਪ ਸਿੰਘ ਨੂੰ ਘਰ ’ਚ ਨਜ਼ਰਬੰਦ

ਖਡੂਰ ਸਾਹਿਬ, (ਤਰਨਤਾਰਨ), 28 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਅਤੇ ਨਸ਼ਿਆਂ ਖਿਲਾਫ਼ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਲੋਕਾਂ ਨੂੰ ਮੋਰਚੇ ਵਿਚ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਆਗੂਆਂ ਨੂੰ ਰੋਕਣ ਲਈ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਖਡੂਰ ਸਾਹਿਬ ਭਾਈ ਕਲਦਮਰੂਪ ਸਿੰਘ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ।

ਅਜੀਤ ਡੈਸਕ 28-10-2026

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਫਤਿਹਗੜ੍ਹ ਚੂੜੀਆਂ ਥਾਣੇ ਦਾ ਘਿਰਾਓ ਅਗਲੀ ਖ਼ਬਰ Jio ਦੇ ਸ਼ੇਅਰਾਂ ਨੇ ਬਾਜ਼ਾਰ ਵਿ ਚ ਕੀਤੀ ਸ਼ਾਨਦਾਰ ਐਂਟਰੀ, ਜਾਣੋ ਕਿੰਨਾ ਪ੍ਰੀਮੀਅਮ ਮਿਲਿਆ